December 3, 2022
Read Time:52 Second

ਸੁਲਤਾਨਪੁਰ ਲੋਧੀ। CM ਭਗਵੰਤ ਮਾਨ ਅੱਜ ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਵੇਈਂ ਦੀ ਕਾਰ ਸੇਵਾ ਦੀ 22ਵੀਂ ਵਰੇਗੰਢ ਤੇ ਪਹੁੰਚੇ। ਜਿੱਥੇ ਉਹਨਾ ਨੇ ਪਵਿੱਤਰ ਵੇਈਂ ਦਾ ਦੌਰਾ ਕੀਤਾ ਅਤੇ ਪਵਿੱਤਰ ਵੇਈਂ ਦਾ ਪਾਣੀ ਵੀ ਪੀਤਾ ਅਤੇ ਕਿਹਾ ਕਿ ਇਸ ਪਵਿੱਤਰ ਵੇਈਂ ਦਾ ਪਾਣੀ ਪੀ ਕੇ ਬੇਹੱਦ ਸਕੂਨ ਮਿਲਿਆ ਹੈ।

ਭਗਵੰਤ ਮਾਨ ਨੇ ਵਾਤਾਵਰਣ ਨੂੰ ਸਾਫ਼-ਸੁਥਰਾ ਬਣਾਉਣ ਲਈ ਦਸਦਿਆਂ ਕਿਹਾ ਕਿ ਕੁਦਰਤ ਨਾਲ ਛੇੜਛਾੜ ਕਰਨ ਨਾਲ ਭਿਆਨਕ ਨਤੀਜੇ ਹੋਣਗੇ। ਇਸ ਦੇ ਨਾਲ ਹੀ ਭਗਵੰਤ ਮਾਨ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੂੰ ਕਿਹਾ ਕਿ ਵਾਤਾਵਰਣ ਨਾਲ ਜੁੜੇ ਕੰਮ ਲਈ ਉਹ ਉਨ੍ਹਾਂ ਦੇ ਨਾਲ ਹਮੇਸ਼ਾ ਖੜ੍ਹੇ ਹਨ।

Happy
Happy
0 %
Sad
Sad
0 %
Excited
Excited
0 %
Sleepy
Sleepy
0 %
Angry
Angry
0 %
Surprise
Surprise
0 %