ਵੱਡੀ ਖਬਰ ! ਜਲੰਧਰ ਦੇ ਨਿੱਜੀ ਹਸਪਤਾਲ ‘ਚ ਨਰਸ ਦਾ ਕਤਲ, ਦੋ ਨੌਜਵਾਨਾਂ ਨੇ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ

Read Time:24 Second

ਜਲੰਧਰ ਦੇ ਨਿੱਜੀ ਹਸਪਤਾਲ ‘ਚ ਸਨਸਨੀਖੇਜ਼ ਘਟਨਾ ਹਸਪਤਾਲ ਦੇ ਅੰਦਰ ਨਰਸ ਦਾ ਬੇਰਹਿਮੀ ਨਾਲ ਕਤਲ ਪਰਲ ਹਸਪਤਾਲ ‘ਚ ਦਾਖਲ ਹੋ ਕੇ ਇਕ ਨੌਜਵਾਨ ਨੇ ਦੋ ਲੜਕੀਆਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ‘ਚ ਇਕ ਲੜਕੀ ਦੀ ਮੌਤ ਹੋ ਗਈ ਜਦਕਿ ਦੂਜੀ ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।