
Read Time:1 Minute, 17 Second

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‘ਤੇ ਗੋਲੀਬਾਰੀ ਹੋਈ ਹੈ। ਗੋਲੀਬਾਰੀ ਦੀ ਘਟਨਾ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਵਾਪਰੀ ਹੈ। ਇਸ ਗੋਲੀਬਾਰੀ ਵਿੱਚ ਮੂਸੇਵਾਲਾ ਹੋਈ ਮੋਤ ਅਤੇ ਉਸ ਦੇ ਦੋ ਸਾਥੀ ਜ਼ਖ਼ਮੀ ਹੋ ਗਏ। ਉਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੌਰਾਨ ਸਿੱਧੂ ਮੂਸੇ ਵਾਲਾ ਦੀ ਹੋਈ ਮੋਤ ਕਈ ਰਾਊਂਡ ਫਾਇਰਿੰਗ ਵੀ ਹੋਈ। ਇਸ ਘਟਨਾ ਨੇ ਪੁਲਿਸ ਵਿੱਚ ਹੜਕੰਪ ਮਚਾ ਦਿੱਤਾ ਹੈ। ਪੰਜਾਬ ‘ਚ CM ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸ਼ਨੀਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ ‘ਚ ਕਟੌਤੀ ਕਰ ਦਿੱਤੀ ਸੀ। ਮੂਸੇਵਾਲਾ ਕੋਲ ਪਹਿਲਾਂ 8 ਤੋਂ 10 ਬੰਦੂਕਧਾਰੀ ਸਨ। ਕਾਰਵਾਈ ਕਰਦਿਆਂ ਮਾਨ ਸਰਕਾਰ ਨੇ ਆਪਣੇ ਨਾਲ ਸਿਰਫ਼ 2 ਗੰਨਮੈਨ ਹੀ ਛੱਡੇ ਸਨ।
ਮੁੱਢਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਆਪਣੇ ਸਾਥੀਆਂ ਨਾਲ ਕਾਰ ਰਾਹੀਂ ਜਾ ਰਿਹਾ ਸੀ। ਕਾਲੇ ਰੰਗ ਦੀ ਕਾਰ ‘ਚ ਸਵਾਰ ਦੋ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ।